ਨਵੀਂ ਦਿੱਲੀ, 21 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ 81 ਕਾਂਗਰਸੀ ਵਰਕਰਾਂ ਨੂੰ ਤੁਰੰਤ ਪ੍ਰਭਾਵ ਨਾਲ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਵੱਖ ਵੱਖ 31 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੱਤਰਾਂ ਵਜੋਂ ਨਿਯੁਕਤ ਕੀਤਾ ਹੈ।ਇਸ ਤੋਂ ਇਲਾਵਾ 25 ਆਗੂਆਂ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਕਾਂਗਰਸ ਹਾਈਕਮਾਨ ਵਲੋਂ 81 ਕਾਂਗਰਸੀ ਵਰਕਰ ਵੱਖ ਵੱਖ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਕੱਤਰ ਨਿਯੁਕਤ
ਨਵੀਂ ਦਿੱਲੀ, 21 ਨਵੰਬਰ - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਜਾਰੀ ਪੱਤਰ ਅਨੁਸਾਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ...
ਅਜੀਤ ਡੈਸਕ
21-11-2026