21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਕੱਢਿਆ ਗਿਆ ਇਨਸਾਫ਼ ਮਾਰਚ

ਲੁਧਿਆਣਾ, 21 ਨਵੰਬਰ (ਜਤਿੰਦਰ ਭੰਬੀ, ਰੂਪੇਸ਼ ਕੁਮਾਰ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ...

ਅਜੀਤ ਡੈਸਕ 21-11-2026

ਲੁਧਿਆਣਾ, 21 ਨਵੰਬਰ (ਜਤਿੰਦਰ ਭੰਬੀ, ਰੂਪੇਸ਼ ਕੁਮਾਰ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਅੱਜ ਲੁਧਿਆਣਾ ਦੇ ਚੌੜਾ ਬਾਜ਼ਾਰ ਤੋਂ ਤਿੰਨ ਵੱਡ ਵਿਜ਼ਨ ਚੌਂਕ ਤੱਕ ਇਨਸਾਫ ਮਾਰਚ ਕੱਢਿਆ ਜਾ ਰਿਹਾ ਹੈ।

ਜਿਸ ਵਿਚ ਕਾਂਗਰਸ ਦੇ ਕਈ ਸੀਨੀਅਰ ਆਗੂ ਸ਼ਾਮਿਲ ਹੋਏ ਹਨ। ਮਾਰਚ ਦੌਰਾਨ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਉੱਪਰ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿਚ ਅਸਫਲ ਹੋਣ ਦਾ ਦੋਸ਼ ਲਗਾਇਆ ਹੈ।

ਪਿਛਲੀ ਖ਼ਬਰ ਮੁਹਾਲੀ ਵਿਚ ਦੋ ਜਗ੍ਹਾਂ ਚੱਲੀਆਂ ਗੋਲੀਆਂ ਅਗਲੀ ਖ਼ਬਰ ਸ਼ਰਧਾਲੂਆਂ ਦੀ ਭਰੀ ਹੋਈ ਪਿੱਕਅੱਪ ਗੱਡੀ ਦੇ ਪਲਟ ਜਾਣ ਕਾਰਨ 7 ਔਰਤਾਂ ਸਮੇਤ 10 ਸ਼ਰਧਾਲੂ ਜ਼ਖ਼ਮੀ