21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਮਰਸਤਾ ਸੰਕਲਪ ਯਾਤਰਾ ਦਾ ਲੁਧਿਆਣਾ ਪਹੁੰਚਣ 'ਤੇ ਕੀਤਾ ਨਿੱਘਾ ਸਵਾਗਤ

ਲੁਧਿਆਣਾ, 21 ਨਵੰਬਰ (ਰੂਪੇਸ਼ ਕੁਮਾਰ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੂਰਬ ਸਬੰਧੀ ਭਾਰਤੀ...

ਅਜੀਤ ਡੈਸਕ 21-11-2026

ਲੁਧਿਆਣਾ, 21 ਨਵੰਬਰ (ਰੂਪੇਸ਼ ਕੁਮਾਰ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੂਰਬ ਸਬੰਧੀ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦਾ ਲੁਧਿਆਣਾ ਪਹੁੰਚਣ 'ਤੇ ਪੰਜਾਬ ਭਾਜਪਾ ਖਜਾਨਚੀ ਗੁਰਦੇਸ਼ ਸ਼ਰਮਾ ਦੇਬੀ ਅਤੇ ਸੀਨੀਅਰ ਭਾਜਪਾ ਆਗੂ ਜੀਵਨ ਗੁਪਤਾ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਵਲੋਂ ਆਪਣੇ ਸਾਥੀਆਂ ਸਹਿਤ ਨਿੱਘਾ ਸਵਾਗਤ ਕੀਤਾ ਗਿਆ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੱਤਾ ਹੈ ਅਤੇ ਭਾਰਤੀ ਜਨਤਾ ਪਾਰਟੀ ਉਨ੍ਹਾਂ ਵਲੋਂ ਦੱਸੇ ਗਏ ਵਿਚਾਰਾਂ ਤੇ ਚੱਲ ਕੇ ਸਮਾਜ ਨੂੰ ਇੱਕ ਜੁੱਟ ਕਰਨ ਦਾ ਕੰਮ ਕਰ ਰਹੀ ਹੈ।

ਪਿਛਲੀ ਖ਼ਬਰ 23 ਨਵੰਬਰ ਨੂੰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਅੰਦਰ ਛੁੱਟੀ ਨਾ ਕੀਤੇ ਜਾਣ 'ਤੇ ਸੰਗਤਾਂ ਵਿਚ ਭਾਰੀ ਰੋਸ ਅਗਲੀ ਖ਼ਬਰ ਗ੍ਰੀਸ 'ਚ ਕਤਲ ਕੀਤੇ ਦੋ ਸਕੇ ਭਰਾਵਾਂ ਦੀਆਂ ਤਾਬੂਤਾਂ 'ਚ ਬੰਦ