22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕੇਵਲ ਸਿੰਘ ਢਿੱਲੋਂ ਵਲੋਂ ਭਾਜਪਾ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਐਲਾਨ

ਚੰਡੀਗੜ੍ਹ, 22 ਨਵੰਬਰ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਐਲਾਨ ਕੀਤਾ

ਅਜੀਤ ਡੈਸਕ 22-11-2026

ਚੰਡੀਗੜ੍ਹ, 22 ਨਵੰਬਰ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ ਜੁਆਇਨਿੰਗ ਕਮੇਟੀ ਦਾ ਐਲਾਨ ਕੀਤਾ ਗਿਆ ਹੈ।ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਕਮੇਟੀ ਰਾਹੀਂ ਪਾਰਟੀ ਵਿਚ ਨਵੇਂ ਸਾਥੀਆਂ ਦੇ ਸਵਾਗਤ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੀਂ ਦਿਸ਼ਾ ਮਿਲੇਗੀ। ਆਓ, ਇਕੱਠੇ ਮਿਲ ਕੇ ਮਜ਼ਬੂਤ ਭਾਜਪਾ, ਵਿਕਸਤ ਪੰਜਾਬ ਦੇ ਸੰਕਲਪ ਨੂੰ ਅੱਗੇ ਵਧਾਈਏ।

ਪਿਛਲੀ ਖ਼ਬਰ 557ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਯਾਤਰੂ ਜਥੇ ਦੇ ਪਾਕਿ ਪਹੁੰਚਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਮੋਗਾ ਮਹਾ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੀ ਹਲਕਾ ਇੰਚਾਰਜ ਸੋਨੀਆ ਮਾਨ