22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ...

ਅਜੀਤ ਡੈਸਕ 22-11-2026

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਾ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ, ਓਕਾਫ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਓਕਾਫ ਬੋਰਡ ਦੇ ਸਕੱਤਰ ਨਾਸਿਰ ਮੁਸਤਾਕ ਨੇ ਸਿੱਖ ਜਥੇ ਦਾ ਸੁਆਗਤ ਕੀਤਾ।

ਪਿਛਲੀ ਖ਼ਬਰ "ਕਿਸਾਨਾਂ ਦਾ ਸਾਰਾ ਝੋਨਾ ਖ਼ਰੀਦਿਆਂ ਜਾਵੇਗਾ, ਖੱਜਲ-ਖੁਆਰ, ਨਹੀਂ ਹੋਣ ਦਿੱਤਾ ਜਾਵੇਗਾ"-ਮਾਰਕਫੈੱਡ ਇੰਸਪੈਕਟਰ ਅਗਲੀ ਖ਼ਬਰ ਸਾਡੀ ਕੋਸ਼ਿਸ਼ ਹਰ ਪਿੰਡ ਤੱਕ ਪਹੁੰਚ ਕੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਹੱਲ ਕਰਨ ਦੀ ਹੈ- ਮੁੱਖ ਮੰਤਰੀ ਮਾਨ