23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ. ਗੌਰਵ ਯਾਦਵ ਪਹੁੰਚੇ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ

ਮੋਗਾ, 23 ਨਵੰਬਰ - ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ. ਗੌਰਵ ਯਾਦਵ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੀਆਂ ਤਿਆਰੀਆਂ...

ਅਜੀਤ ਡੈਸਕ 23-11-2026

ਮੋਗਾ, 23 ਨਵੰਬਰ - ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ. ਗੌਰਵ ਯਾਦਵ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੋਗਾ ਪਹੁੰਚੇ। ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ 26 ਨਵੰਬਰ  ਖ਼ੁਸ਼ਹਾਲ ਪੰਜਾਬ ਮਹਾ ਰੈਲੀ ਕਰਵਾਈ ਜਾ ਰਹੀ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਪਾਰਟੀ ਆਗੂ ਰੈਲੀ ਵਿਚ ਸ਼ਾਮਿਲ ਹੋਣਗੇ। 

ਪਿਛਲੀ ਖ਼ਬਰ ਨਗਰ ਨਿਗਮ ਯੂਨੀਅਨ ਦੇ ਇਕ ਧੜੇ ਵਲੋਂ ਨਿਗਮ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦਸੂਹਾ ਦੇ ਨਵੇਂ ਡੀ.ਐਸ.ਪੀ. ਹੋਣਗੇ ਆਤਿਸ਼ ਭਾਟੀਆ