24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੁੱਖ ਮੰਤਰੀ ਮਾਨ ਨੇ ਦਿੱਤੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਚੰਡੀਗੜ੍ਹ, 24 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁੱਲ ਜਗਤ ਦੇ ਰਹਿਬਰ, ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ

ਅਜੀਤ ਡੈਸਕ 24-11-2026

ਚੰਡੀਗੜ੍ਹ, 24 ਨਵੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁੱਲ ਜਗਤ ਦੇ ਰਹਿਬਰ, ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ... ਗੁਰੂ ਸਾਹਿਬ ਜੀ ਨੇ ਸਾਨੂੰ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦਾ ਮਹਾਨ ਸਿਧਾਂਤ ਦਿੱਤਾ... ਉਨ੍ਹਾਂ ਨੇ ਸਾਰੀ ਮਨੁੱਖਤਾ ਨੂੰ ਸੱਚ ਦੇ ਮਾਰਗ 'ਤੇ ਚੱਲਣ, ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ... ਆਓ ਇਸ ਪਵਿੱਤਰ ਦਿਹਾੜੇ 'ਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਧਾਰਨ ਕਰਕੇ ਇਕ ਖ਼ੁਸ਼ਹਾਲ ਅਤੇ ਸਾਂਝੀਵਾਲਤਾ ਵਾਲੇ ਸਮਾਜ ਦੀ ਸਿਰਜਣਾ ਕਰੀਏ। 

ਅਗਲੀ ਖ਼ਬਰ ⭐️ਮਾਣਕ ਮੋਤੀ⭐️