24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿੱਘੀਆਂ ਮੁਬਾਰਕਾਂ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 24 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ।

ਅਜੀਤ ਡੈਸਕ 24-11-2026

ਨਵੀਂ ਦਿੱਲੀ, 24 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇਸ ਸੰਬੰਧੀ ਇਕ ਵੀਡੀਓ ਵੀ ਜਾਰੀ ਕੀਤੀ ਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਨਿੱਘੀਆਂ ਮੁਬਾਰਕਾਂ। ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਲਗਾਤਾਰ ਮਨੁੱਖਤਾ ਦਾ ਮਾਰਗ-ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦਾ ਸੰਦੇਸ਼ ਸਾਨੂੰ ਦਇਆ, ਆਪਸੀ ਸਾਂਝ ਅਤੇ ਸਰਬੱਤ ਦੇ ਭਲੇ ’ਤੇ ਆਧਾਰਿਤ ਸਮਾਜ ਸਿਰਜਣ ਲਈ ਪ੍ਰੇਰਿਤ ਕਰਦਾ ਰਹੇ।

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਮਾਨ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ