25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਲੁਧਿਆਣਾ ਪਹੁੰਚੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ, 25 ਨਵੰਬਰ (ਰੂਪੇਸ਼ ਕੁਮਾਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ...

ਅਜੀਤ ਡੈਸਕ 25-11-2026

ਲੁਧਿਆਣਾ, 25 ਨਵੰਬਰ (ਰੂਪੇਸ਼ ਕੁਮਾਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ਪਹੁੰਚੇ ਹਨ । ਸੰਜੀਵ ਅਰੋਰਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਰਹੇ ਹਨ । ਜ਼ਿਕਰਯੋਗ ਹੈ ਕਿ ਈ.ਡੀ. ਦੇ ਦਰਜ ਕੇਸ ਵਿਚ ਸੰਜੀਵ ਅਰੋੜਾ ਜੇਲ ਵਿਚ ਬੰਦ ਹਨ ਅਤੇ ਪਾਰਟੀ ਨੇ ਪਿੱਛੇ ਦਿਨੀਂ ਉਨ੍ਹਾਂ ਨੂੰ ਲੁਧਿਆਣਾ ਤੋਂ ਹਲਕਾ ਪੱਛਮੀ ਤੋਂ ਮੁੜ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਐਲਾਨਿਆ ਹੈ।

ਪਿਛਲੀ ਖ਼ਬਰ ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ -ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਅੰਤਿਮ ਸੰਸਕਾਰ ਮੌਕੇ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ