25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਜਰਾਤ ਦੇ ਉੱਪ ਮੁੱਖ ਮੰਤਰੀ ਹਰਸ਼ ਸੰਘਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਗੁਜਰਾਤ ਦੇ ਉੱਪ ਮੁੱਖ ਮੰਤਰੀ ਹਰਸ਼ ਸੰਘਵੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਹ...

ਅਜੀਤ ਡੈਸਕ 25-11-2026

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)- ਗੁਜਰਾਤ ਦੇ ਉੱਪ ਮੁੱਖ ਮੰਤਰੀ ਹਰਸ਼ ਸੰਘਵੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਹ ਇਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਅੰਮ੍ਰਿਤਸਰ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਹੋਰ ਆਗੂ ਵੀ ਹਾਜ਼ਰ ਸਨ।

ਅਗਲੀ ਖ਼ਬਰ ਦਿਨੇਸ਼ ਸੂਰੀ ਵਲੋ ਆਮ ਆਦਮੀ ਪਾਰਟੀ ਤੋਂ ਅਸਤੀਫਾ