25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੂਰੀ ਆਮ ਆਦਮੀ ਪਾਰਟੀ ਇਸ ਔਖੀ ਘੜੀ 'ਚ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ - ਭਗਵੰਤ ਮਾਨ

ਚੰਡੀਗੜ੍ਹ, 25 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਲੁਧਿਆਣਾ ਵਿਖੇ 'ਆਪ' ਦੇ ਕੌਮੀ ਕਨਵੀਨਰ ...

ਅਜੀਤ ਡੈਸਕ 25-11-2026

ਚੰਡੀਗੜ੍ਹ, 25 ਨਵੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਲੁਧਿਆਣਾ ਵਿਖੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਸੰਜੀਵ ਅਰੋੜਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ...
ਇਸ ਮੌਕੇ ਭਾਜਪਾ ਦੀ ਧੱਕੇਸ਼ਾਹੀ ਖ਼ਿਲਾਫ਼ ਡਟ ਕੇ ਖੜ੍ਹੇ ਰਹਿਣ ਲਈ ਪਰਿਵਾਰ ਦੀ ਹੌਸਲਾ ਅਫ਼ਜ਼ਾਈ ਕੀਤੀ... ਪੂਰੀ ਆਮ ਆਦਮੀ ਪਾਰਟੀ ਇਸ ਔਖੀ ਘੜੀ 'ਚ ਹਰ ਸਮੇਂ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ...।

 

ਅਗਲੀ ਖ਼ਬਰ ਗੁਰੂਹਰਸਹਾਏ ਹਲਕੇ ਵਿਚ 27 ਤੋਂ 29 ਨਵੰਬਰ ਤੱਕ ਚੱਲੇਗੀ ਵਿਸ਼ੇਸ਼ ਘਰ-ਘਰ ਵੋਟਰ ਰਜਿਸਟ੍ਰੇਸ਼ਨ ਮੁਹਿੰਮ