26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਟੇਕਿਆ ਮੱਥਾ

ਹਸਨ ਅਬਦਾਲ, 26 ਨਵੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਦੇ ਜਥੇ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੱਥਾ ਟੇਕਿਆ।

ਅਜੀਤ ਡੈਸਕ 26-11-2026

ਹਸਨ ਅਬਦਾਲ, 26 ਨਵੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਦੇ ਜਥੇ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਮੱਥਾ ਟੇਕਿਆ। ਇਸ ਤੋਂ ਇਲਾਵਾ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂ ਬਲੀ ਕੰਧਾਰੀ ਵੀ ਪਹੁੰਚੇ।

ਪਿਛਲੀ ਖ਼ਬਰ ਨਸਰਾਲਾ ਨਜ਼ਦੀਕ ਤਾਰਾਗੜ੍ਹ ਪਿੰਚ 'ਚ ਟ੍ਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ,ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਯੂ.ਪੀ. - ਸੰਵਿਧਾਨ ਦਿਵਸ 'ਤੇ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਕਥਿਤ ਤੌਰ 'ਤੇ ਪਹੁੰਚਾਇਆ ਗਿਆ ਨੁਕਸਾਨ