ਅੰਮ੍ਰਿਤਸਰ 26 ਨਵੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਉਹ ਜੁਰਮ ਨੂੰ ਰੋਕਣ ਲਈ ਤੇ ਅਮਨ ਕਾਨੂੰਨ ਬਹਾਲ ਕਰਨ ਲਈ ਯਤਨ ਕਰਨਗੇ।
ਤਾਜ਼ਾ ਖ਼ਬਰਾਂ
Free
ਨਵ ਨਿਯੁਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਕੁਲਦੀਪ ਸਿੰਘ ਨੇ ਅਹੁਦਾ ਸੰਭਾਲਿਆ
ਅੰਮ੍ਰਿਤਸਰ 26 ਨਵੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਨਵ ਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ,ਨੇ ਆਪਣਾ ਅਹੁਦਾ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ...
ਅਜੀਤ ਡੈਸਕ
26-11-2026