26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਡਿਊਟੀ ਦੌਰਾਨ ਅਧਿਆਪਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸ੍ਰੀ ਹਰਿਗੋਬਿੰਦਪੁਰ (ਗੁਰਦਾਸਪੁਰ), 26 ਨਵੰਬਰ (ਕੰਵਲਜੀਤ ਸਿੰਘ ਚੀਮਾ) - ਬਟਾਲਾ ਨਜ਼ਦੀਕ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ...

ਅਜੀਤ ਡੈਸਕ 26-11-2026

ਸ੍ਰੀ ਹਰਿਗੋਬਿੰਦਪੁਰ (ਗੁਰਦਾਸਪੁਰ), 26 ਨਵੰਬਰ (ਕੰਵਲਜੀਤ ਸਿੰਘ ਚੀਮਾ) - ਬਟਾਲਾ ਨਜ਼ਦੀਕ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ (42) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਰਾਜਪ੍ਰੀਤ ਸਿੰਘ ਢਿੱਲੋਂ ਪਿੰਡ ਮਾੜੀ ਪੰਨਵਾਂ ਵਿਖੇ ਸਰਕਾਰੀ ਹਾਈ ਸਕੂਲ ਵਿਚ ਬਤੌਰ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਸਨ।  ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਅਗਲੀ ਖ਼ਬਰ ਰੇਤੇ ਨਾਲ ਭਰੇ ਵਾਹਨ ਥੱਲੇ ਕਾਰ ਆਉਣ ਨਾਲ 3 ਦੀ ਮੌਤ, 7 ਕਾਰਾਂ ਨੂੰ ਪੁੱਜਾ ਨੁਕਸਾਨ