26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਹਿਜਪ੍ਰੀਤ ਮੱਕੜ ਅਤੇ ਬੀਬੀ ਜਸਪ੍ਰੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ- ਐਡਵੋਕੇਟ ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 26 ਨਵੰਬਰ- ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅੱਜ ਵਾਰਡ ਨੰਬਰ 44 ਤੋਂ ਸ਼੍ਰੋਮਣੀ ਅਕਾਲੀ ਦਲ (ਬ)...

ਅਜੀਤ ਡੈਸਕ 26-11-2026
ਚੰਡੀਗੜ੍ਹ, 26 ਨਵੰਬਰ- ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅੱਜ ਵਾਰਡ ਨੰਬਰ 44 ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਮੇਰੇ ਛੋਟੇ ਵੀਰ ਸ. ਸਹਿਜਪ੍ਰੀਤ ਸਿੰਘ ਮੱਕੜ ਅਤੇ ਵਾਰਡ ਨੰਬਰ 51 ਤੋਂ ਉਮੀਦਵਾਰ ਬੀਬੀ ਜਸਪ੍ਰੀਤ ਕੌਰ ਜੀ (ਧਰਮਪਤਨੀ ਸ. ਦਰਸ਼ਨਪ੍ਰੀਤ ਸਿੰਘ ਪ੍ਰਿੰਸ) ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ।
 
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ. ਅਮਰਿੰਦਰ ਸਿੰਘ ਬਜਾਜ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਸਾਹਿਬ ਵੀ ਮੌਜੂਦ ਰਹੇ।
 
ਇਲਾਕਾ ਨਿਵਾਸੀਆਂ ਵਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਭਰਵੇਂ ਸਮਰਥਨ ਲਈ ਤਹਿ ਦਿਲੋਂ ਧੰਨਵਾਦ। ਆਓ, ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਕਾਮਯਾਬ ਕਰਕੇ ਪੰਜਾਬ ਦੀ ਸੇਵਾ ਅਤੇ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰੀਏ।
ਪਿਛਲੀ ਖ਼ਬਰ ਬੀ.ਟੈਕ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਵਿਚੋਲਣ ਨੇ ਲੜਕਾ ਪਰਿਵਾਰ ਤੋਂ 1.50 ਲੱਖ ਲੈ ਕੇ ਕਰਵਾਇਆ ਵਿਆਹ, 4 ਦਿਨ ਬਾਅਦ ਲਾੜੀ ਨੇ ਕੀਤੀ ਨਾਂਹ