27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨੰਗਲ ਵਿਖੇ ਕਰਵਾਏ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ’ਚ ਦੀਪਕ ਬਾਲੀ ਵਲੋਂ ਸ਼ਿਰਕਤ

ਨੰਗਲ, 27 ਨਵੰਬਰ- ਨੰਗਲ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਨਾਤਨ ਸੰਧਿਆ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੇ ਨਾਲ ਆਪ ਉਮੀਦਵਾਰ, ਜਲੰਧਰ ਕੈਂਟ ਹਲਕੇ ਦੇ ਇੰਚਾਰਜ ਦੀਪਕ ਬਾਲੀ ਜੀ ਨੇ ਸ਼ਿਰਕਤ ਕੀਤੀ।

ਅਜੀਤ ਡੈਸਕ 27-11-2026

ਇਹ ਸਮਾਗਮ ਸਾਡੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਹੈ। ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਭਗਵਾਨ ਸ਼ਿਵ ਜੀ ਅੱਗੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਅਰਦਾਸ ਕੀਤੀ।

ਅਗਲੀ ਖ਼ਬਰ ਗੁਜਰਾਤ ਤੋਂ ਜੈਸ਼-ਏ-ਮੁਹੰਮਦ ਦਾ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ