27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਚੰਡੀਗੜ੍ਹ ਈ.ਡੀ. ਦਫ਼ਤਰ 'ਚ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ ਤੋਂ 8 ਘੰਟੇ ਪੁੱਛਗਿੱਛ

ਚੰਡੀਗੜ੍ਹ, 27 ਨਵੰਬਰ (ਗੁਰਪ੍ਰੀਤ ਸਿੰਘ, ਸੰਤਾਂਸ਼ੂ ਸ਼ਰਮਾ)- ਚੰਡੀਗੜ੍ਹ ਦੇ ਈ.ਡੀ. ਦਫ਼ਤਰ ਵਿਚ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ....

ਅਜੀਤ ਡੈਸਕ 27-11-2026

ਚੰਡੀਗੜ੍ਹ, 27 ਨਵੰਬਰ (ਗੁਰਪ੍ਰੀਤ ਸਿੰਘ, ਸੰਤਾਂਸ਼ੂ ਸ਼ਰਮਾ)- ਚੰਡੀਗੜ੍ਹ ਦੇ ਈ.ਡੀ. ਦਫ਼ਤਰ ਵਿਚ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ ਤੋਂ ਈ.ਡੀ. ਦੇ ਅਧਿਕਾਰੀਆਂ ਨੇ ਕਰੀਬ 8 ਘੰਟੇ ਪੁੱਛਗਿੱਛ ਕੀਤੀ।

ਪੁੱਛਗਿੱਛ ਤੋਂ ਬਾਅਦ ਬਾਹਰ ਆਏ ਜਸਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੋਬਾਈਲ ਫੋਨ ਪਹਿਲਾਂ ਹੀ ਜ਼ਬਤ ਕੀਤੇ ਜਾ ਚੁੱਕੇ ਹਨ। ਜਦੋਂ ਵੀ ਈ.ਡੀ. ਵਲੋਂ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਜਾਵੇਗਾ, ਉਹ ਜਾਂਚ ਵਿਚ ਸ਼ਾਮਲ ਹੋਣ ਲਈ ਪਹੁੰਚ ਜਾਣਗੇ।

ਅਗਲੀ ਖ਼ਬਰ ਭੁਪਿੰਦਰ ਸਿੰਘ ਸਿੱਧੂ ਨੇ ਮਲੇਰਕੋਟਲਾ ਦੇ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ