28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕ੍ਰਾਈਸਟਚਰਚ ਟੈਸਟ - ਦੂਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਭਾਰਤ ਦਾ ਸਕੋਰ 116/6

ਕ੍ਰਾਈਸਟਚਰਚ, 28 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆ ਦੂਜਾ ਟੈਸਟ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ...

ਅਜੀਤ ਡੈਸਕ 28-11-2026

ਕ੍ਰਾਈਸਟਚਰਚ, 28 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆ ਦੂਜਾ ਟੈਸਟ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਟੈਸਟ ਦੇ ਦੂਜੇ ਦਿਨ ਨਿਊਜ਼ੀਲੈਂਡ ਦੀ ਪੂਰੀ ਟੀਮ ਆਪਣੀ ਪਹਿਲੀ ਪਾਰੀ ਵਿਚ 356 ਦੌੜਾਂ ਬਣਾ ਕੇ ਆਊਟ ਹੋ ਗਈ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਦੂਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ 6 ਵਿਕਟਾਂ ਦੇ ਨੁਕਸਾਨ 'ਤੇ 116 ਦੌੜਾਂ ਬਣਾ ਲਈਆਂ ਸਨ। ਭਾਰਤ ਪਹਿਲੀ ਪਾਰੀ ਦੇ ਆਧਾਰ 'ਤੇ ਅਜੇ ਵੀ ਨਿਊਜ਼ੀਲੈਂਡ ਤੋਂ 240 ਦੌੜਾਂ ਪਿੱਛੇ ਹੈ।

ਪਿਛਲੀ ਖ਼ਬਰ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ ਅਗਲੀ ਖ਼ਬਰ ਦਿਨ-ਦਿਹਾੜੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ