28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਤਿੰਦਰ ਸਿੰਘ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਵਜੋਂ ਸੰਭਾਲਿਆ ਚਾਰਜ

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਪੁਲਿਸ ਦੇ ਨਵੇਂ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਅੱਜ ਆਪਣਾ ਚਾਰਜ...

ਅਜੀਤ ਡੈਸਕ 28-11-2026

ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਪੁਲਿਸ ਦੇ ਨਵੇਂ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਅੱਜ ਆਪਣਾ ਚਾਰਜ ਸੰਭਾਲ ਲਿਆ ਗਿਆ। ਇਸ ਤੋਂ ਪਹਿਲਾਂ, ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸ਼ਹਿਰ ਚੋਂ ਨਸ਼ੇ ਅਤੇ ਅਪਰਾਧ ਦਾ ਖ਼ਾਤਮਾ ਰਹੇਗਾ, ਜਿਸ ਵਾਸਤੇ ਲੁਧਿਆਣਾ ਪੁਲਿਸ ਪੂਰੀ ਤਰ੍ਹਾਂ ਤਤਪਰ ਹੈ।

 

ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਹੋਈ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਦੀ ਮੀਟਿੰਗ