28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੜਕ ਹਾਦਸੇ ’ਚ ਰਾਹਗੀਰ ਦੀ ਮੌਤ

ਵੈਨਕੂਵਰ, 28 ਨਵੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਮਾਊਂਟ ਪਲੈਜ਼ੈਂਟ ਇਲਾਕੇ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਪੈਦਲ ਰਾਹਗੀਰ ਦੀ ਮੌਤ ਹੋ ਗਈ। ਇਹ ਹਾਦਸਾ ਮੇਨ ਸਟਰੀਟ ਅਤੇ ਈਸਟ ਬ੍ਰਾਡਵੇਅ ਦੇ ਚੌਰਾਹੇ ’ਤੇ ਵਾਪਰਿਆ।...

ਅਜੀਤ ਡੈਸਕ 29-11-2026

ਵੈਨਕੂਵਰ, 28 ਨਵੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਮਾਊਂਟ ਪਲੈਜ਼ੈਂਟ ਇਲਾਕੇ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਪੈਦਲ ਰਾਹਗੀਰ ਦੀ ਮੌਤ ਹੋ ਗਈ। ਇਹ ਹਾਦਸਾ ਮੇਨ ਸਟਰੀਟ ਅਤੇ ਈਸਟ ਬ੍ਰਾਡਵੇਅ ਦੇ ਚੌਰਾਹੇ ’ਤੇ ਵਾਪਰਿਆ।

ਇਸ ਮਾਮਲੇ ਦੀ ਪੜਤਾਲ ਬ੍ਰਿਟਿਸ਼ ਕੋਲੰਬੀਆ ਦੇ ਸੁਤੰਤਰ ਜਾਂਚ ਦਫ਼ਤਰ ਵਲੋਂ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਮੁਤਾਬਿਕ ਅਜੇ ਤੱਕ ਮ੍ਰਿਤਕ ਦੀ ਪਛਾਣ, ਉਮਰ ਅਤੇ ਹਾਦਸੇ ਦੇ ਸਹੀ ਸਮੇਂ ਸਬੰਧੀ ਵੇਰਵੇ ਨਹੀਂ ਦਿੱਤੇ ਗਏ। ਹਾਦਸੇ ਲਈ ਕੌਣ ਜ਼ਿੰਮੇਵਾਰ ਹੈ, ਇਸ ਦਾ ਪਤਾ ਜਾਂਚ ਉਪਰੰਤ ਹੀ ਲੱਗ ਸਕੇਗਾ। 

ਪਿਛਲੀ ਖ਼ਬਰ 25 ਹਜ਼ਾਰ ਤੋਂ ਵੱਧ ਲੋਕਾਂ ਦੀ ਮਦਦ ਕਰਨ ਵਾਲੀ ਰੁਪਿੰਦਰ ਸੰਧੂ ਕੌਮੀ ਪੁਰਸਕਾਰ ਲਈ ਨਾਮਜ਼ਦ ਅਗਲੀ ਖ਼ਬਰ ਉੱਘੇ ਬੈਰਿਸਟਰ ਕੁਲਦੀਪ ਸਿੰਘ ਗਰੇਵਾਲ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ