28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੇਰੂ ’ਚ ਹਥਿਆਰਬੰਦ ਲੁੱਟ ਦੌਰਾਨ ਭਾਰਤੀ ਨੌਜਵਾਨ ਜ਼ਖ਼ਮੀ

ਨਵੀਂ ਦਿੱਲੀ/ਲੀਮਾ, 28 ਨਵੰਬਰ (ਪੀ.ਟੀ.ਆਈ.)-ਦੱਖਣੀ ਅਮਰੀਕੀ ਦੇਸ਼ ਪੇਰੂ ਦੀ ਰਾਜਧਾਨੀ ਲੀਮਾ ’ਚ ਹਵਾਈ ਅੱਡੇ ਵੱਲ ਜਾ ਰਹੇ ਇਕ ਭਾਰਤੀ ਨੌਜਵਾਨ ’ਤੇ ਹਥਿਆਰਬੰਦ ਲੁਟੇਰਿਆਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।...

ਅਜੀਤ ਡੈਸਕ 29-11-2026

ਨਵੀਂ ਦਿੱਲੀ/ਲੀਮਾ, 28 ਨਵੰਬਰ (ਪੀ.ਟੀ.ਆਈ.)-ਦੱਖਣੀ ਅਮਰੀਕੀ ਦੇਸ਼ ਪੇਰੂ ਦੀ ਰਾਜਧਾਨੀ ਲੀਮਾ ’ਚ ਹਵਾਈ ਅੱਡੇ ਵੱਲ ਜਾ ਰਹੇ ਇਕ ਭਾਰਤੀ ਨੌਜਵਾਨ ’ਤੇ ਹਥਿਆਰਬੰਦ ਲੁਟੇਰਿਆਂ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ।

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਲੁਟੇਰਿਆਂ ਨੇ ਗੋਲੀਆਂ ਚਲਾ ਕੇ ਗੱਡੀ ਨੂੰ ਨਿਸ਼ਾਨਾ ਬਣਾਇਆ ਤੇ ਸਵਾਰ ਵਿਅਕਤੀਆਂ ਦਾ ਕੀਮਤੀ ਸਾਮਾਨ ਲੁੱਟ ਲਿਆ। ਜ਼ਖ਼ਮੀ ਭਾਰਤੀ ਨੌਜਵਾਨ ਦੀ ਪਛਾਣ 29 ਸਾਲਾ ਵਿਜੇ ਪਗਰਾਨੀ ਵਜੋਂ ਹੋਈ ਹੈ।

ਪਿਛਲੀ ਖ਼ਬਰ ਹਾਕੀ ਇੰਡੀਆ ਦੀਆਂ ਚੋਣਾਂ 5 ਦਸੰਬਰ ਨੂੰ ਸੁਪਰੀਮ ਕੋਰਟ ਨੇ ਓਡੀਸ਼ਾ ਹਾਈ ਕੋਰਟ ਦੇ ਹੁਕਮ ਕੀਤੇ ਰੱਦ ਅਗਲੀ ਖ਼ਬਰ 25 ਹਜ਼ਾਰ ਤੋਂ ਵੱਧ ਲੋਕਾਂ ਦੀ ਮਦਦ ਕਰਨ ਵਾਲੀ ਰੁਪਿੰਦਰ ਸੰਧੂ ਕੌਮੀ ਪੁਰਸਕਾਰ ਲਈ ਨਾਮਜ਼ਦ