ਲੁਧਿਆਣਾ, 29 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦਾ ਦੌਰਾ ਕਰਨਗੇ। ਉਹ ਦੁਪਹਿਰ 2:00 ਵਜੇ ਪਿੰਡ ਹਾਂਸ ਕਲਾਂ ਵਿਚ ਇਕ ਲੋਕ ਮਿਲਣੀ ਕਰਨਗੇ।
ਉਹ ਪਿੰਡ ਹਾਂਸ ਕਲਾਂ ਵਿਚ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਗੱਲਬਾਤ ਕਰਨਗੇ।
ਲੁਧਿਆਣਾ, 29 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ....