ਸ਼ੱਕੀ ਹਾਲਤ ’ਚ ਵਿਅਕਤੀ ਦੀ ਲਾਸ਼ ਬਰਾਮਦ
ਕੋਟਕਪੂਰਾ, 22 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਮੋਗਾ ਰੋਡ ਤਿੰਨਕੋਣੀ ਚੌਂਕ ਨੇੜੇ ਸਵੇਰੇ ਥਾਣਾ ਸਿਟੀ ਦੀ ਪੁਲਿਸ ਨੂੰ ਸ਼ੱਕੀ ਹਾਲਾਤਾਂ ’ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਰਾਕੇਸ਼ ਕੁਮਾਰ ਜੈਨ ਵਾਸੀ ਹੁੱਕੀ ਚੌਂਕ ਫ਼ਰੀਦਕੋਟ ਦੇ ਤੌਰ ’ਤੇ ਕੀਤੀ ਗਈ ਹੈ।
ਫ਼ਰੀਦਕੋਟ, 22 ਸਤੰਬਰ (ਸਰਬਜੀਤ ਸਿੰਘ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਸੰਬੰਧੀ ਫ਼ਰੀਦਕੋਟ ਵਿਖੇ ਚੱਲ ਰਹੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਫ਼ਰੀਦਕੋਟ ਜ਼ਿਲ੍ਹਾ ਕਿ੍ਕਟ...
23-09-2026ਬਰਗਾੜੀ, 22 ਸਤੰਬਰ (ਲਖਵਿੰਦਰ ਸ਼ਰਮਾ)-ਵਿਵੇਕ ਪਬਲਿਕ ਸਕੂਲ ਬਰਗਾੜੀ ਵਿਖੇ ਨੈਤਿਕ ਸਿੱਖਿਆ ਵਿਚ ਅਵੱਲ ਰਹੇ ਬੱਚਿਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ...
23-09-2026ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਦੇ ਸਬੰਧ ਵਿਚ ਸੂਫੀਆਨਾ ਸ਼ਾਮ ਕਰਵ...
23-09-2026ਬਰਗਾੜੀ, 22 ਸਤੰਬਰ (ਸ਼ਰਮਾ, ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਸਾਬਕਾ ਡੀ. ਡੀ.
23-09-2026ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਨੇ ਪਸ਼ੂ ਅਤੇ ਕਿਸਾਨ ਮੇਲੇ ’ਚ ਸ਼ਿਰਕਤ ਕੀਤੀ
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪ...
23-09-2026ਫ਼ਰੀਦਕੋਟ , 22 ਸਤੰਬਰ ( ਜਸਵੰਤ ਸਿੰਘ ਪੁਰਬਾ )- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਅੱਜ ਫ਼ਰੀਦਕੋਟ ਫ਼ੇਰੀ ਦੌਰਾਨ ਟਿੱਲਾ ਬਾ...
23-09-2026ਕੋਟਕਪੂਰਾ, 22 ਸਤੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਫ਼ਰੀਦਕੋਟ ਰੋਡ ’ਤੇ ਸਥਿਤ ਗੀਨਾ ਗੈਸ ਏਜੰਸੀ ’ਚੋਂ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਟਰ ਭੰਨ ਕ...
23-09-2026ਕੋਟਕਪੂਰਾ, 22 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਲੋਂ ਵਾਤਾਵਰਨ ਦੀ ਸੰਭਾਲ, ਹਰਿਆਵਲ ਨੂੰ ਉਤਸਾਹਿਤ ਕਰਨ ਅਤੇ ਵਿਦਿਆਰ...
23-09-2026ਕੋਟਕਪੂਰਾ, 22 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਰਾਜ ਦੀ ਗੁਆਚੀ ਸ਼ਾਨ ਬਹਾਲ ਕਰਨ ਦੇ ਮਨੋਰਥ ਨਾਲ ‘ਨਸ਼...
23-09-2026ਫ਼ਰੀਦਕੋਟ : ਪੁਲਿਸ ਅਧਿਕਾਰੀ ਬਖ਼ਸ਼ੀਸ਼ ਸਿੰਘ ਮੌੜ ਦਾ ਜਨਮ ਸੰਨ 1930 ’ਚ ਗੁਰਦਿਆਲ ਸਿੰਘ ਦੇ ਗ੍ਰਹਿ ਮਾਤਾ ਬਚਨ ਕੌਰ ਦੀ ਕੁੱਖੋਂ ਹੋਇਆ। ਉਨ੍ਹਾਂ ਆਪਣੀ ਪੜ੍ਹਾਈ ਸਰ...
23-09-2026ਸਰਦਾਰ ਚੜ੍ਹਤ ਸਿੰਘ ਦੀ ਬਹਾਦਰੀ ਤੇ ਨਿਸ਼ਾਨੇਬਾਜ਼ੀ ਦੀ ਮਹਾਨ ਵਿਰਾਸਤ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ : ਅਜੇਪਾਲ ਸਿੰਘ ਬਰਾੜ
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਦੇ ਮੌਕੇ ’ਤੇ ਮਿਸਲ ਸਤਲੁਜ ਪਾਰਟੀ ਵਲੋਂ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਸ਼ੂ...
22-09-2026ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਦੇ ਤੀਸਰੇ ਦਿਨ ਕੌਮੀ ਲੋਕ ਨਾਚ ਪ੍ਰੋਗਰਾਮ ਦੌਰਾਨ ਵੱਖ ਵੱਖ ਰਾਜਾਂ ਦੇ ਕਲਾਕਾਰ...
22-09-2026