ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਗੜੇਮਾਰੀ ਤੇ ਬੇਮੌਸਮੀ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ
ਪੰਜੇ ਕੇ ਉਤਾੜ, 16 ਅਕਤੂਬਰ (ਪੱਪੂ ਸੰਧਾ)- ਇਲਾਕੇ ਵਿਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਜੀਵਾਂ ਅਰਾਈਂ, ਨਿਧਾਨਾ, ਬੋੜਾ, ਚੱਕ ਮਹੰਤਾਂ...
ਤਿਉਹਾਰਾਂ ਦੇ ਮੱਦੇਨਜ਼ਰ ਜੀ.ਆਰ.ਪੀ. ਫ਼ਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਜਾਂਚ ਮੁਹਿੰਮ
ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਸਪੈਸ਼ਲ ਡੀ. ਜੀ.
17-10-2026ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟ ਕਰਨ ਵਾਲੇ ਸਾਵਧਾਨ! ਫੂਡ ਸੇਫ਼ਟੀ ਵਿਭਾਗ ਵਲ਼ੋਂ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਦੀ ਤਿਆਰੀ
ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਤਿਉਹਾਰਾਂ ਦੇ ਸੀਜ਼ਨ ਅਤੇ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਫੂਡ ਸੇਫ਼ਟੀ ਵਿਭਾਗ, ਸਿਹਤ ਵਿਭਾਗ ਫ਼ਿਰ...
17-10-2026ਤਲਵੰਡੀ ਭਾਈ, 16 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸਥਾਨਕ ਪੁਲਿਸ ਵਲ਼ੋਂ ਗਸ਼ਤ ਦੌਰਾਨ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।...
17-10-2026ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ 16 ਮਿਲੀਗ੍ਰਾਮ ਹੈ...
17-10-2026ਜ਼ੀਰਾ, 16 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸੰਤ ਨਿਰੰਕਾਰੀ ਮਿਸ਼ਨ ਦਾ 79ਵਾਂ ਸਾਲਾਨਾ ਸੰਤ ਸਮਾਗਮ 23 ਅਕਤੂਬਰ ਤੋਂ 26 ਅਕਤੂਬਰ ਤੱਕ ਸੰਤ ਨਿਰੰਕਾਰੀ ਅਧਿਆਤਮਿਕ...
17-10-2026ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਤੇ ਸ਼ੱਕੀ ਨਸ਼ੀਲੇ ਪਦਾਰਥ ਬਰਾਮਦ
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)– ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿਚ ਬ...
17-10-2026ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੁਆਏ ਸਿੰਘ ਵਾਲਾ ਦਾ ਅਚਨਚੇਤ ਦੌਰਾ
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨੇੜਲੇ ਪਿੰਡ ਜੁਆਏ ਸਿੰਘ ਵਾਲਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਪੰਜਾਬ ਦੇ ਸਾਬਕਾ...
17-10-2026ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ, ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਦਿਆਰਥਣਾਂ ਨੂੰ ਲੋਕਤੰਤਰੀ ਅਧਿਕਾਰਾਂ, ਨਾਗਰਿ...
17-10-2026ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਡੀ. ਸੀ.
17-10-2026ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ) - ਬੀਤੇ ਦਿਨੀ ਗੁਰੂਹਰਸਹਾਏ ਦੇ ਵਸਨੀਕ ਸੁਰਿੰਦਰ ਸਿੰਘ ‘ਸ਼ਿੰਦਾ ਬੈਟਰੀਆਂ ਵਾਲਾ’ ਦੇ ਦੇਹਾਂਤ ’ਤੇ ਐਡਵੋ...
17-10-2026ਫ਼ਿਰੋਜ਼ਪੁਰ ਸ਼ਹਿਰੀ ਹਲਕੇ ’ਚ ਰਾਣਾ ਸੋਢੀ ਦੀ ਅਗਵਾਈ ਹੇਠ ਭਾਜਪਾ ਦੀ ਜਿੱਤ ਯਕੀਨੀ - ਦਵਿੰਦਰ ਸਿੰਘ ਪਹਿਲਵਾਨ
ਫ਼ਿਰੋਜ਼ਪੁਰ, 16 ਅਕਤੂਬਰ (ਸੁਖਵਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਸਿਆਸੀ ਪਕੜ, ਤ...
17-10-2026ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)– ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਐਮਰਜੈਂਸੀ ਹਾ...
17-10-2026