ਝੋਟਾ ਹੱਤਿਆ ਮਾਮਲੇ ’ਚ ਕੇਂਦਰ ਵਲੋਂ ਪੰਜਾਬ ਤੋਂ ਰਿਪੋਰਟ ਤਲਬ
ਉਪਮਾ ਡਾਗਾ ਪਾਰਥ ਨਵੀਂ ਦਿੱਲੀ, 16 ਅਕਤੂਬਰ-ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਨਸ਼ਾ ਵਿਰੋਧੀ ਕਾਰਕੁਨਾਂ ’ਤੇ ਹੋਏ ਜਾਨਲੇਵਾ ਹਮਲਿਆਂ, ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਵਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲਿਆਂ ’ਤੇ ਵਿਸਤ੍ਰਿਤ ....
ਚੰਡੀਗੜ੍ਹ, 16 ਅਕਤੂਬਰ (ਕਪਿਲ ਵਧਵਾ)-ਮੁੱਖ ਮੰਤਰੀ ਕੈਂਪ ਦਫਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਸੰਬੰਧੀ ਜਾਂਚ ਵਿਚ ਸ਼ਾਮਿਲ ਹੋਣ ਲਈ ਮੁੱਖ ਮੰਤਰੀ ਦੇ ਓ.ਐ...
17-10-2026ਫਿਲੌਰ, 16 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ...
17-10-2026ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਫ਼ਰਾਂਸ ਦੌਰੇ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਦਰਮਿਆਨ ਚੱਲ ਰਹੇ...
17-10-2026ਤਿਰੰਗਾ ਯਾਤਰਾ ਤੋਂ ਪਹਿਲਾਂ ਹੀ ਪੁਲਿਸ ਨੇ ਹਿਰਾਸਤ ’ਚ ਲਏ ਅਭਿਜੀਤ ਦੀਪਕੇ ਅਤੇ ਨੇਹਾ ਬੋਰਾ * ਕਈ ਵਰਕਰ ਵੀ ਹਿਰਾਸਤ ’ਚ ਲਏ * ਕੇਂਦਰੀ ਦਿੱਲੀ ’ਚ ਪੁਲਿਸ...
ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)- ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਵਲੋਂ ਦਿੱਲੀ ਦੇ ਕਨਾਟ ਪਲੇਸ ਦੇ ਸੈਂਟਰਲ ਪਾਰਕ ’ਚ ‘ਲਹਿਰਾ ਦੋ ਤਿਰੰਗਾ’...
17-10-2026ਤਿਰੰਗਾ ਯਾਤਰਾ, ਜੋ ਤੈਅ ਸਮੇਂ 5 ਵਜੇ ਸ਼ੁਰੂ ਹੋਣੀ ਸੀ, ਦੇ ਸ਼ੁਰੂ ਹੋਣ ਤੋਂ 10 ਮਿੰਟ ਪਹਿਲਾਂ ਪੁਲਿਸ ਨੇ ਅਭਿਜੀਤ ਦੀਪਕੇ ਨੂੰ ਹਿਰਾਸਤ ’ਚ ਲਿਆ। ਉਸ ਤੋਂ ਪਹਿਲਾ...
17-10-2026ਨਵੀਂ ਦਿੱਲੀ, 16 ਅਕਤੂਬਰ (ਇੰਟ.)-ਦਿੱਲੀ ’ਚ ਇਸ ਸਾਲ ਦੁਸਹਿਰੇ ਦੇ ਜਸ਼ਨਾਂ ਦੌਰਾਨ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਰਵਾਇਤੀ ਪੁਤਲਿਆਂ ਦੇ ਨਾਲ-ਨਾਲ ਇਕ ਕਾਕਰੋ...
17-10-2026ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ’ਚ ਸਰਕਾਰ ਹੱਦਬੰਦੀ ਤੇ ਔਰਤਾਂ ਦੇ ਰਾਖਵੇਂਕਰਨ ਬਾਰੇ ਬਿੱਲ ਪਾਸ ਕਰਵਾਉਣ ਦੀ ਯੋਜਨਾ
ਨਵੀਂ ਦਿੱਲੀ, 16 ਅਕਤੂਬਰ (ਉਪਮਾ ਡਾਗਾ ਪਾਰਥ)- ਸੰਸਦ ’ਚ ਹੱਦਬੰਦੀ ਅਤੇ ਲੋਕ ਸਭਾ ਤੇ ਵਿਧਾਨ ਸਭਾ ’ਚ ਔਰਤਾਂ ਲਈ ਰਾਖਵੇਂਕਰਨ ਦੇ ਮੁੱਦੇ ’ਤੇ ਸਰਕਾਰ ਇਸੇ ਮਹੀਨ...
17-10-2026ਨਵੀਂ ਦਿੱਲੀ, 16 ਅਕਤੂਬਰ (ਪੀ. ਟੀ. ਆਈ.)-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਵਿਦੇਸ਼ੀ ਮੁਦਰਾ ਦੀ ਘਾਟ ਦਾ ਸਾਹਮਣਾ ਕਰ ਰਹੇ ਦੇਸ਼...
17-10-2026ਲਖਨਊ, 16 ਅਕਤੂਬਰ (ਪੀ. ਟੀ. ਆਈ.)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਂਗਰਸ ਤੇ ਉਸ ਦੇ ਸਹਿਯੋਗੀ ਦਲਾਂ ’ਤੇ ਦੋਸ਼ ਲਾਇਆ ਹੈ ਕਿ ਉਹ ਨੌਜਵਾਨਾਂ ਦੀ ਤਾਕਤ ਨੂੰ...
17-10-2026ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ਼ਿਵ ਸੈਨਾ (ਊਧਵ ਧੜਾ) ਦੇ ਰਾਜ ਸਭਾ ਸੰਸਦ ਮੈਂਬਰ ਸੰਜੈ ਰਾਊਤ ਅਤੇ ਪੱਤਰਕਾਰ ਨਿਖਿਲ ਵਾਗ...
17-10-2026ਨਵੀਂ ਦਿੱਲੀ, 16 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)-ਕੇਂਦਰ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ’ਤੇ ਲੱਗਣ ਵਾਲੇ ਟੈਕਸਾਂ ’ਚ ਫੇਰਬਦਲ ਕਰਦਿਆਂ ਡੀਜ਼...
17-10-2026ਕੇਂਦਰ ਵਲੋਂ ਨਿੱਜੀ, ਏਡਿਡ ਤੇ ਅਣ-ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਮਰਦਮਸ਼ੁਮਾਰੀ ਡਿਊਟੀ ਲਾਉਣ ਦੀ ਸੂਬਿਆਂ ਨੂੰ ਪ੍ਰਵਾਨਗੀ
ਨਵੀਂ ਦਿੱਲੀ, 16 ਅਕਤੂਬਰ (ਏਜੰਸੀ)-ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਇਕ ਅਹਿਮ ਕਦਮ ਚੁੱਕਦਿਆਂ ਮਰਦਮਸ਼ੁਮਾਰੀ ਨਿਯਮਾਂ ’ਚ ਸੋਧ ਕੀਤੀ, ਜਿਸ ਨਾਲ ਸੂਬਿਆਂ ਅਤੇ...
17-10-2026