ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ | ¸ਚਾਰਲਿਸ ਡਾਰਵਿਨ
ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ | ¸ਚਾਰਲਿਸ ਡਾਰਵਿਨ
ਜਿੰਨਾ ਚਿਰ ਕੋਈ ਲਫ਼ਜ਼ ਦਿਲ 'ਚੋਂ ਹੋ ਕੇ ਨਹੀਂ ਆਉਂਦਾ ਉਸ ਨੂੰ ਦੁਨੀਆ 'ਚ ਨਹੀਂ ਛੱਡਿਆ ਜਾਣਾ ਚਾਹੀਦਾ | -ਰਸੂਲ ਹਮਜ਼ਾਤੋਵ
01-10-2026ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ | ¸ਜੌਨ ਐਵਲਿਨ
30-09-2026ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ | ¸ਹੋਵਰਡ ਟੈਫਟ
29-09-2026ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ | ¸ਹੈਨਰੀ ਵਾਰਡ
ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ ਹੁੰਦੀ, ਸਗੋਂ ਸ਼ਕਤੀ ਦੀ ਸਹੀ ਅਤੇ ਉਚਿਤ ਵਰਤੋਂ ਕਰਨ ਵਿਚ ਹੁੰਦੀ ਹੈ | ¸ਹੈਨਰੀ ਵਾਰਡ
28-09-2026ਨੈਤਿਕਤਾ ਸਾਡੇ ਸਾਰਿਆਂ ਲਈ ਸਰਵੋਤਮ ਅਹਿਮੀਅਤ ਰੱਖਦੀ ਹੈ | —ਚਾਰਲਜ਼ ਡਿਕਨਜ਼
27-09-2026ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ | ¸ਮਹਾਤਮਾ ਗਾਂਧੀ
26-09-2026ਕੌਮੀ ਬਦਇੰਤਜ਼ਾਮੀ ਦਾ ਪਹਿਲਾ ਲੱਛਣ ਮਹਿੰਗਾਈ ਅਤੇ ਦੂਜਾ ਜੰਗ ਹੁੰਦਾ ਹੈ | ¸ਅਰਨੈਸਟ ਹੈਮਿੰਗਵੇ
25-09-2026ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ | ¸ਨੈਪੋਲੀਅਨ ਬੋਨਾਪਾਰਟ
ਜੇਕਰ ਕੋਈ ਵਿਅਕਤੀ ਆਪਣਾ ਕੰਮ ਇਮਾਨਦਾਰੀ ਨਾਲ ਕਰਦਾ ਹੈ ਤਾਂ ਮੈਂ ਉਸ ਦੀ ਕਾਰਜਕੁਸ਼ਲਤਾ ਦਾ ਦੀਵਾਨਾ ਹਾਂ | ¸ਨੈਪੋਲੀਅਨ ਬੋਨਾਪਾਰਟ
24-09-2026ਮਨੁੱਖ ਦੇ ਦਿ੍ੜ੍ਹ ਸੰਕਲਪ ਮੂਹਰੇ ਕੋਈ ਚੀਜ਼ ਅੜਿੱਕਾ ਨਹੀਂ ਬਣ ਸਕਦੀ | —ਐਮਰਸਨ
23-09-2026ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ | ¸ਸਰ ਵਿੰਸਟਨ ਚਰਚਿਲ
ਰਣਨੀਤੀ ਕਿੰਨੀ ਵੀ ਖੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ | ¸ਸਰ ਵਿੰਸਟਨ ਚਰਚਿਲ
20-09-2026ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ | —ਅਗਿਆਤ
19-09-2026ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ | —ਕਨਫਿਊਸ਼ੀਅਸ
ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ | —ਕਨਫਿਊਸ਼ੀਅਸ
18-09-2026