15ਪਾਣੀ ਦੇ ਮੁੱਦੇ ’ਤੇ ਅਸੀਂ ਪੰਜਾਬ ਦੇ ਲੋਕਾਂ ਤੇ ਸਰਕਾਰ ਨਾਲ ਹਾਂ ਖੜ੍ਹੇ- ਰਾਜਾ ਵੜਿੰਗ
ਚੰਡੀਗੜ੍ਹ, 1 ਮਈ- ਪਾਣੀ ਦੀ ਵੰਡ ਦੇ ਮੁੱਦੇ ’ਤੇ ਦਿੱਲੀ ਦੇ ਮੰਤਰੀ ਪਰਵੇਸ਼ ਵਰਮਾ ਦੇ ਟਵੀਟ ’ਤੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕਦੇ....
... 5 hours 36 minutes ago