5ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਤੇ ਐਸ.ਐਸ.ਪੀ. ਬਟਾਲਾ ਵਲੋਂ ਡੇਰਾ ਬਾਬਾ ਨਾਨਕ ਦਾ ਦੌਰਾ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਜੁਲਾਈ (ਹੀਰਾ ਸਿੰਘ ਮਾਂਗਟ)- ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਅੰਦਰ ਵੱਧ ਰਹੇ ਅਪਰਾਧਾਂ ਨੂੰ ਰੋਕਣ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਦੇਰ ਰਾਤ ਪੰਜਾਬ ਪੁਲਿਸ ਵਲੋਂ...
... 1 hours 25 minutes ago