8 ਪਹਿਲਗਾਮ ਅੱਤਵਾਦੀ ਹਮਲੇ ਦੇ ਖ਼ਿਲਾਫ਼ ਸ਼੍ਰੀਨਗਰ ਵਿਚ ਵਪਾਰੀਆਂ, ਗ਼ੈਰ-ਸਰਕਾਰੀ ਸੰਗਠਨਾਂ ਤੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
ਸ਼੍ਰੀਨਗਰ , 27 ਅਪ੍ਰੈਲ - ਪਹਿਲਗਾਮ ਅੱਤਵਾਦੀ ਹਮਲੇ ਦੇ ਖ਼ਿਲਾਫ਼ ਸ਼੍ਰੀਨਗਰ ਦੇ ਘੰਟਾ ਘਰ, ਲਾਲ ਚੌਕ ਵਿਖੇ ਵਪਾਰੀਆਂ, ਵਿਦਿਆਰਥੀਆਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਨੇ ਪ੍ਰਦਰਸ਼ਨ ਕੀਤਾ । 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ...
... 2 hours 26 minutes ago