ਅੰਮ੍ਰਿਤਸਰ, 22 ਅਕਤੂਬਰ (ਜਸਵਿੰਦਰ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਇਕ ਉਚ ਪੱਧਰੀ ਵਫਦ ਵਲੋਂ ਅੱਜ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ...
... 8 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਅੱਜ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਲਈ ਪੁੱਜਾ ਹੈ। ਇਸ ਵਫਦ...
... 1 hours 7 minutes ago
ਨਵੀਂ ਦਿੱਲੀ, 22 ਅਕਤੂਬਰ-ਭਾਜਪਾ ਨੇ ਉਨ੍ਹਾਂ ਨੇਤਾਵਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜੋ ਮੇਘਾਲਿਆ ਦੇ ਗਮਬੇਗਰੇ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿਚ...
... 1 hours 26 minutes ago
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਸਥਾਨਕ ਮੁਹੱਲਾ ਦਸਮੇਸ਼ ਨਗਰ ’ਚ ਬੀਤੀ 19 ਅਕਤੂਬਰ ਨੂੰ ਔਰਤ ਦੇ ਹੋਏ ਕਤਲ ਵਾਲੇ ਮਾਮਲੇ ’ਚ ਕਥਿਤ ਦੋਸ਼ੀ ਪੁੱਤਰ ਨੂੰ 48 ਘੰਟਿਆਂ ’ਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਅੱਜ ਇਥੇ ਪੁਲਿਸ ਲਾਈਨ ਵਿਖੇ ਹੋਈ ਪ੍ਰੈੱਸ ਕਾਨਫ਼ਰੰਸ ਨੂੰ...
... 1 hours 48 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਚਰਨਜੀਤ ਸਿੰਘ ਬਰਾੜ ਵਲੋਂ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਕਸ ਨੂੰ ਜਾਣਬੁਝ ਕੇ....
... 2 hours 41 minutes ago
ਕਪੂਰਥਲਾ, 22 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਝੱਲਠੀਕਰੀ ਵਾਲ ਵਿਖੇ ਖੇਤਾਂ ਵਿਚ ਗੇੜਾ ਮਾਰਨ ਆਏ ਇਕ ਵਿਅਕਤੀ ਦੀ ਗੱਡੀ ਵਿਚ ਹੀ ਸਿਰ ’ਤੇ ਗੋਲੀ ਮਾਰ ਕੇ ਹੱਤਿਆ ਕਰਨ....
... 2 hours 49 minutes ago
ਕਜ਼ਾਨ, (ਰੂਸ), 22 ਅਕਤੂਬਤਰ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਰੂਸ ਦੇ ਕਜ਼ਾਨ ਵਿਚ ਪੁੱਜੇ। ਉਹ ਇੱਥੇ ਰੂਸ ਦੀ ਪ੍ਰਧਾਨਗੀ ਹੇਠ ਹੋ ਰਹੇ 16ਵੇਂ ਬ੍ਰਿਕਸ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਆਏ ਹਨ।
... 2 hours 56 minutes ago
ਲੌਂਗੋਵਾਲ, (ਸੰਗਰੂਰ), 22 ਅਕਤੂਬਰ (ਸ. ਸ. ਖੰਨਾ, ਵਿਨੋਦ)- ਸਥਾਨਕ ਪੱਤੀ ਗਾਹੂ ਵਿਖੇ ਨਸ਼ੇੜੀ ਨੌਜਵਾਨ ਆਸਿਫ਼ ਖਾਂ ਉਰਫ ਸੀਪਾ ਵਲੋਂ ਆਪਣੇ ਹੀ ਘਰ ਦੇ ਬਾਹਰ ਬਣੇ ਵਰਾਂਡੇ ਵਿਚ ਕੋਠੇ....
... 3 hours ago
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)- ਦੋਹਰੇ ਕਤਲਕਾਂਡ ਦਾ ਕਥਿਤ ਤੌਰ ’ਤੇ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖੀ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਮੁਕਾਬਲੇ ਤੋਂ ਬਾਅਦ ਗਿ੍ਫ਼ਤਾਰ
... 3 hours 23 minutes ago
ਨਵੀਂ ਦਿੱਲੀ, 22 ਅਕਤੂਬਰ- ਸੁਪਰੀਮ ਕੋਰਟ ਬਹਿਰਾਇਚ ਹਿੰਸਾ ਦੇ ਤਿੰਨ ਦੋਸ਼ੀਆਂ ਦੀ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਕਰੇਗੀ। ਉਦੋਂ ਤੱਕ ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ’ਤੇ ਰੋਕ ਲਗਾ....
... 3 hours 26 minutes ago
ਚੰਡੀਗੜ੍ਹ, 22 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫ਼ਦ ਅੱਜ ਸ਼ਾਮ 7 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ....
... 3 hours 49 minutes ago
ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ), 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਭਾਰਤ ਦੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ, ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ.....
... 3 hours 55 minutes ago
ਕਜ਼ਾਨ, (ਰੂਸ), 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਜ਼ਾਨ ਵਿਚ 16ਵੇਂ ਬ੍ਰਿਕਸ ਸੰਮੇਲਨ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੀ.....
... 4 hours 10 minutes ago
ਲੌਂਗੋਵਾਲ, (ਸੰਗਰੂਰ), 22 ਅਕਤੂਬਰ (ਵਿਨੋਦ, ਸ. ਖੰਨਾ) - ਪਿੰਡ ਸ਼ੇਰੋਂ ਵਿਖੇ ਇਕ ਵਿਅਕਤੀ ਦੀ ਮ੍ਰਿਤਕ ਦੇਹ ਪਿੰਡ ਦੇ ਛੱਪੜ ’ਚੋਂ ਭੇਦ ਭਰੇ ਹਾਲਾਤ ਵਿਚ ਬਰਾਮਦ ਹੋਈ ਹੈ। ਪ੍ਰਾਪਤ.....
... 4 hours 21 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਨੇ ਮੇਘਾਲਿਆ ਦੇ ਗਮਬੇਗਰੇ ਵਿਧਾਨ ਸਭਾ ਹਲਕੇ ਦੀ ਉਪ ਚੋਣ ਅਤੇ ਪੰਜਾਬ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵਲੋਂ ਜਾਰੀ....
... 4 hours 40 minutes ago
ਚੰਡੀਗੜ੍ਹ, 22 ਅਕਤੂਬਰ- ਸਾਬਕਾ ਵਿਧਾਇਕ ਦਲਬੀਰ ਗੋਲਡੀ ਨੇ ਅੱਜ ਆਮ ਆਦਮੀ ਪਾਰਟੀ ਛੱਡ ਦਿੱਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਪਿਛਲੇ 6 ਮਹੀਨਿਆਂ ਤੋਂ ਘਰ ਬੈਠਾਂ...
... 4 hours 49 minutes ago