9ਜ਼ਿਲ੍ਹੇ ਦੇ ਪੰਜ ਬਲਾਕਾਂ ਵਿਚ ਦੂਜੇ ਦਿਨ ਸਰਪੰਚੀ ਲਈ 23 ਤੇ ਪੰਚੀ ਲਈ 53 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਭਰੇ
ਕਪੂਰਥਲਾ, 30 ਸਤੰਬਰ (ਅਮਰਜੀਤ ਕੋਮਲ)- ਪੰਚਾਇਤੀ ਚੋਣਾਂ ਦੇ ਸੰਬੰਧ ਵਿਚ ਨਾਮਜ਼ਦਗੀ ਪਰਚੇ ਭਰਨ ਦੇ ਦੂਜੇ ਦਿਨ ਜ਼ਿਲ੍ਹੇ ਦੇ 5 ਬਲਾਕਾਂ ਕਪੂਰਥਲਾ, ਭੁਲੱਥ, ਢਿਲਵਾਂ, ਸੁਲਤਾਨਪੁਰ ਲੋਧੀ ਤੇ ਫਗਵਾੜਾ ਵਿਚ....
... 1 hours 1 minutes ago