ਨਵੀਂ ਦਿੱਲੀ, 7 ਮਈ- ਸੁਪਰੀਮ ਕੋਰਟ ਵਿਚ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਸੰਬੰਧੀ ਸੁਣਵਾਈ ਪੂਰੀ ਹੋ ਗਈ ਹੈ ਪਰ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਸੰਬੰਧੀ ਕੋਈ ਫ਼ੈਸਲਾ ਨਹੀਂ.....
... 32 minutes ago
ਸੰਗਤ ਮੰਡੀ, 7 ਮਈ (ਦੀਪਕ ਸ਼ਰਮਾ)-ਅੱਜ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਰੋਧ ਕਰਦਿਆਂ ਕਿਹਾ ਹੈ ਕਿ ਪਿਛਲੇ ਦਿਨੀ ਸਾਡੇ ਪਿੰਡ ਵਿਚ ਬਿਜਲੀ.....
... 48 minutes ago
ਖਰੜ, 7 ਮਈ (ਗੁਰਮੁਖ ਸਿੰਘ ਮਾਨ) ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ ਦਿਹਾੜੇ ਕਰੀਬ.....
... 45 minutes ago
ਸੀਤਾਪੁਰ, (ਉਤਰ ਪ੍ਰਦੇਸ਼), 7 ਮਈ-ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਸਪਾ ਲੋਕ ਰਾਮ ਦਾ ਵਿਰੋਧ ਕਰਦੇ ਹਨ, ਰਾਮ ਭਗਤਾਂ 'ਤੇ ਗੋਲੀਬਾਰੀ ਕਰਦੇ ਹਨ ਤੇ ਅੱਤਵਾਦੀਆਂ ਦਾ ਸਮਰਥਨ ਕਰਦੇ ਹਨ। ਰਾਮ ਭਗਤਾਂ ਦੀ...
... 1 hours 4 minutes ago
ਅੰਮ੍ਰਿਤਸਰ, 7 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਸੀ.ਬੀ.ਆਈ ਗਠਜੋੜ ਦੇ ਸਾਂਝੇ ਉਮੀਦਵਾਰ ਕਾਮਰੇਡ ਦਸਵਿੰਦਰ....
... 1 hours 7 minutes ago
ਰਾਉਜ਼ ਐਵੇਨਿਊ ਅਦਾਲਤ ਨੇ 20 ਮਈ ਤੱਕ ਵਧਾਈ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ
... 1 hours 14 minutes ago
ਨਵੀਂ ਦਿੱਲੀ, 7 ਮਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਬ੍ਰਿਜ ਭੂਸ਼ਣ ਸਿੰਘ ਅਤੇ ਇਕ ਹੋਰ ਦੇ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ ਆਇਦ ਕਰਨ.....
... 1 hours 25 minutes ago
ਜੰਮੂ-ਕਸ਼ਮੀਰ, 7 ਮਈ-ਅੱਤਵਾਦ ਵਿਰੋਧੀ ਮੁਹਿੰਮ 'ਚ ਮਾਰੇ ਗਏ 2 ਅੱਤਵਾਦੀਆਂ ਦੀਆਂ ਲਾਸ਼ਾਂ ਹੁਣ ਤੱਕ ਬਰਾਮਦ ਹੋਈਆਂ ਹਨ। ਪਛਾਣ ਦਾ ਪਤਾ...
... 1 hours 28 minutes ago
ਨਵੀਂ ਦਿੱਲੀ, 7 ਮਈ - ਕਾਂਗਰਸ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਲੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
... 1 hours 43 minutes ago
ਲਖਨਊ, 7 ਮਈ- ਹੋ ਰਹੀਆਂ ਲੋਕ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ, ਉਨ੍ਹਾਂ ਦੀ ਪਤਨੀ ਅਤੇ ਮੈਨਪੁਰੀ ਲੋਕ ਸਭਾ ਸੀਟ ਤੋਂ ਸਪਾ ਉਮੀਦਵਾਰ ਡਿੰਪਲ ਯਾਦਵ ਨੇ....
... 1 hours 55 minutes ago
ਖਰੜ, 7 ਮਈ( ਗੁਰਮੁਖ ਸਿੰਘ ਮਾਨ )-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਵਿਚ ਮੁੱਖ ਮੰਤਰੀ ਅਤੇ.....
... 2 hours 4 minutes ago
ਰਾਂਚੀ, (ਝਾਰਖੰਡ), 7 ਮਈ-ਸੰਜੀਵ ਲਾਲ, ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਪੀ.ਐਸ. ਅਤੇ ਜਹਾਂਗੀਰ ਆਲਮ, ਸੰਜੀਵ ਲਾਲ ਦੇ ਘਰੇਲੂ ਸਹਾਇਕ ਨੂੰ 6 ਦਿਨਾਂ ਲਈ ਈ.ਡੀ...
... 2 hours 23 minutes ago
ਨਵੀਂ ਦਿੱਲੀ, 7 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਜਾਰੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੇ ਵਕੀਲ ਨੂੰ ਕਿਹਾ ਕਿ ਜੇਕਰ ਉਹ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੀ ਹੈ ਤਾਂ ਉਹ ਇਹ ਨਹੀਂ ਚਾਹੁੰਦੀ ਕਿ ਉਹ ਸਰਕਾਰੀ ਡਿਊਟੀਆਂ....
... 2 hours 13 minutes ago
ਅਜਨਾਲਾ, 7 ਮਈ ( ਗੁਰਪ੍ਰੀਤ ਸਿੰਘ ਢਿੱਲੋਂ )-26 ਮਾਰਚ ਨੂੰ ਅਮਰੀਕਾ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ....
... 2 hours 27 minutes ago
ਰਾਂਚੀ, (ਝਾਰਖੰਡ), 7 ਮਈ-ਈ.ਡੀ. ਨੇ ਕੱਲ੍ਹ ਦੀ ਛਾਪੇਮਾਰੀ ਨੂੰ ਜਾਰੀ ਰੱਖਦਿਆਂ ਅੱਜ ਪੰਜ ਥਾਵਾਂ 'ਤੇ ਰੇਡ ਕੀਤੀ। ਅੱਜ ਰਾਜੀਵ ਕੁਮਾਰ ਸਿੰਘ ਨਾਂ ਦੇ ਠੇਕੇਦਾਰ ਤੋਂ ਡੇਢ ਕਰੋੜ ਰੁਪਏ ਬਰਾਮਦ ਕੀਤੇ...
... 2 hours 35 minutes ago
ਸ਼ਾਹਬਾਜ਼ਪੁਰ, 7 ਮਈ (ਪਰਦੀਪ ਬੇਗੇਪੁਰ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸ਼ਾਹਬਾਜ਼ਪੁਰ ਦੀ ਇਕਾਈ ਜੋਨ ਬਾਬਾ ਸੁਰਜਨ ਸਾਹਿਬ ਦੇ ਕਿਸਾਨ ਜਸਵੰਤ ਸਿੰਘ ਦੀ ਕਿਸਾਨੀ ਸੰਘਰਸ਼ 2 ਸ਼ੰਭੂ ਬਾਰਡਰ ਵਿਖੇ ਮੌਤ....
ਫਰੀਦਕੋਟ, 7 ਮਈ (ਬਲਕਰਨ ਸਿੰਘ ਖਾਰਾ )-ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਅੱਜ ਜਦ ਚੋਣ ਪ੍ਰਚਾਰ ਲਈ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ....
... 2 hours 46 minutes ago
ਰਾਂਚੀ, (ਝਾਰਖੰਡ), 7 ਮਈ-ਸੰਜੀਵ ਲਾਲ, ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਪੀ.ਐਸ. ਅਤੇ ਜਹਾਂਗੀਰ ਆਲਮ ਨੂੰ ਈ.ਡੀ. ਨੇ ਛਾਪੇਮਾਰੀ ਅਤੇ 36.23 ਕਰੋੜ ਰੁਪਏ ਦੀ ਨਕਦੀ ਬਰਾਮਦਗੀ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।ਇਨਫੋਰਸਮੈਂਟ...
... 2 hours 52 minutes ago
ਨਵੀਂ ਦਿੱਲੀ, 7 ਮਈ- ਅਭਿਨੇਤਾ ਸ਼ੇਖਰ ਸੁਮਨ ਦਿੱਲੀ ਸਥਿਤ ਪਾਰਟੀ ਮੁੱਖ ਦਫ਼ਤਰ ’ਚ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਇਸੇ ਹੀ ਤਰ੍ਹਾਂ ਕਾਂਗਰਸ ਦੀ ਸਾਬਕਾ ਨੈਸ਼ਨਲ ਮੀਡੀਆ ਕੋਆਰਡੀਨੇਟਰ, ਰਾਧਿਕਾ ਖੇੜਾ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ।
... 3 hours ago
ਸ਼੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਨ ਸਿੰਘ ਨਾਰੰਗ)-ਅੱਜ ਸਥਾਨਕ ਘੋੜੇ ਵਾਲੇ ਚੌਂਕ ਤੇ ਪਾਵਰਕਾਮ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸਰਕਲ ਸ੍ਰੀ ਚਮਕੌਰ ਸਾਹਿਬ ਵਲੋ ਮੁੱਖ ਮੰਤਰੀ ਦਾ ਪੁਤਲਾ.....
... 3 hours 10 minutes ago