153 ਓਵਰਾਂ ਤੋਂ ਬਾਅਦ ਦੱਖਣੀ ਅਫਰੀਕਾ ਦਾ ਸਕੋਰ 14-2
ਕੈਨਸਿੰਗਟਨ ਓਵਲ, 29 ਜੂਨ-ਟੀ-20 ਵਿਸ਼ਵ ਕੱਪ 2024 ਵਿਚ ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੈਚ ਵਿਚ ਭਾਰਤ ਨੇ 20 ਓਵਰਾਂ ਵਿਚ 7 ਵਿਕਟਾਂ ਗਵਾ ਕੇ 176 ਦੌੜਾਂ ਬਣਾ ਕੇ ਦੱਖਣੀ ਅਫਰੀਕਾ ਨੂੰ 177 ਦੌੜਾਂ ਦਾ ਟੀਚਾ ਦਿੱਤਾ, ਜਿਸ ਦਾ ਪਿੱਛਾ ਕਰਦਿਆਂ 3 ਓਵਰਾਂ ਵਿਚ ਦੱਖਣੀ ਅਫਰੀਕਾ ਨੇ ਮਹਿਜ 14 ਦੌੜਾਂ...
... 13 hours 8 minutes ago