13ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਸੰਸਦ ਦੀ ਸਥਾਈ ਕਮੇਟੀ ਦਾ ਚੇਅਰਮੈਨ ਲਗਾਏ ਜਾਣ ਦੀ ਖ਼ੁਸ਼ੀ ਵਿਚ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਕ....
... 2 hours 15 minutes ago