9ਪੰਚਾਇਤੀ ਚੋਣਾਂ ਨੂੰ ਲੈ ਕੇ ਧੱਕਾ ਕਰ ਰਹੀ ਹੈ ਸੂਬਾ ਸਰਕਾਰ- ਅਮਰਿੰਦਰ ਸਿੰਘ ਰਾਜਾ ਵੜਿੰਗ
ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਇਆ ਹੈ। ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ....
... 1 hours 17 minutes ago