11ਕੰਗਣਾ ਰਣੌਤ ਦੀ ਫ਼ਿਲਮ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼- ਐਡਵੋਕੇਟ ਧਾਮੀ
ਅੰਮ੍ਰਿਤਸਰ, 28 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤਰਿੰਗ ਕਮੇਟੀ ਇਕੱਤਰਤਾ ਦੌਰਾਨ ਪਾਸ ਕੀਤੇ ਮਤਿਆਂ ਵਿਚ ਸ਼ਤਾਬਦੀ ਸਮਾਗਮਾਂ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸਹਿਯੋਗ ਦੇਣ ਲਈ ਜਿੱਥੇ ਧੰਨਵਾਦ ਕੀਤਾ ਗਿਆ, ਉੱਥੇ ਭਗਵੰਤ ....
... 3 hours 25 minutes ago