10ਪਿੰਡ ਮਾਜਰੀ ਦੀ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ
ਖਮਾਣੋ, 28 ਸਤੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਮਾਜਰੀ ਬਲਾਕ ਖਮਾਣੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਗ੍ਰਾਮ ਪੰਚਾਇਤ ਦੀ ਚੋਣ ਅੱਜ ਪਿੰਡ ਵਾਸੀਆਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਸਰਪੰਚ ਪਰਮਜੀਤ ਸਿੰਘ ਅਤੇ ਪੰਚਾਇਤ ਮੈਂਬਰ ਸਤਨਾਮ ਸਿੰਘ, ਅਮਰਜੀਤ ਕੌਰ, ਹਰਜਿੰਦਰ ਕੌਰ, ਇਕਬਾਲ ਸਿੰਘ...
... 1 hours 17 minutes ago