12ਡਾ. ਐਸ. ਜੈਸ਼ੰਕਰ ਨੇ ਕੀਤੀ ਆਪਣੇ ਚੀਨੀ ਹਮਰੁਤਬਾ ਨਾਲ ਦੁਵੱਲੀ ਮੀਟਿੰਗ
ਅਸਤਾਨਾ, (ਕਜ਼ਾਕਿਸਤਾਨ), 4 ਜੁਲਾਈ- ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਅੱਜ ਅਸਤਾਨਾ ਵਿਚ ਸ਼ੰਘਾਈ ਕੋਆਪ੍ਰੇਸ਼ਨ ਆਰਗੇਨਾਈਜ਼ੇਸ਼ਨ ਦੇ ਮੁਖੀਆਂ ਦੀ ਰਾਜ ਪ੍ਰੀਸ਼ਦ ਦੀ ਮੀਟਿੰਗ ਤੋਂ ਇਲਾਵਾ ਆਪਣੇ ਚੀਨੀ ਹਮਰੁਤਬਾ ਵੈਂਗ ਯੀ ਨਾਲ ਦੁਵੱਲੀ ਮੀਟਿੰਗ ਕੀਤੀ।
... 3 hours 45 minutes ago