5ਸਵੇਰੇ-ਸਵੇਰੇ ਪੁਲਿਸ ਅਤੇ ਲਾਰੈਂਸ ਗੈਂਗ ਦੇ ਗੈਂਗਸਟਰਾਂ ਵਿਚਕਾਰ ਚੱਲੀਆਂ ਗੋਲੀਆਂ
ਜਲੰਧਰ, 15 ਜਨਵਰੀ- ਪੁਲਿਸ ਵਿਭਾਗ ਪੰਜਾਬ ਅਪਰਾਧ ਦੀਆਂ ਘਟਨਾਵਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਿਹਾ ਹੈ। ਅੱਜ ਸਵੇਰੇ ਸੀ.ਆਈ.ਏ. ਸਟਾਫ਼ ਅਤੇ ਲਾਰੈਂਸ ਗੈਂਗ ਦੇ ਗੁਰਗਿਆਂ ਵਿਚਕਾਰ ਮੁਕਾਬਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਉਨ੍ਹਾਂ ਨੂੰ ਰੋਕਣ....
... 1 hours 2 minutes ago