15ਚੰਡੀਗੜ੍ਹ : ਭਾਜਪਾ ਵਲੋਂ ਮੇਅਰ ਦੀ ਚੋਣ ਲਈ ਹਰਪ੍ਰੀਤ ਕੌਰ ਬਬਲਾ, ਸੀਨੀਅਰ ਡਿਪਟੀ ਮੇਅਰ ਬਿਮਲਾ ਦੂਬੇ ਨੂੰ ਉਮੀਦਵਾਰ ਐਲਾਨਿਆ
ਚੰਡੀਗੜ੍ਹ, 20 ਜਨਵਰੀ (ਮਨਪ੍ਰੀਤ)-ਭਾਜਪਾ ਅਤੇ ਕਾਂਗਰਸ ਪਾਰਟੀ ਵਲੋਂ ਅੱਜ ਚੰਡੀਗੜ੍ਹ ਨਗਰ ਨਗਮ ਦੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਨਾਮਜ਼ਦਗੀ ਦਾਖਲ ਕੀਤੀ ਗਈ। ਕਾਂਗਰਸ...
... 3 hours 50 minutes ago