19ਭਾਜਪਾ ਨੂੰ ਖੁਸ਼ ਕਰਨ ਲਈ ਕੁਝ ਵੀ ਕਹਿ ਸਕਦੇ ਹਨ ਹਿਮੰਤਾ ਬਿਸਵਾ ਸਰਮਾ - ਰਾਜੀਵ ਸ਼ੁਕਲਾ
ਨਵੀਂ ਦਿੱਲੀ, 26 ਅਕਤੂਬਰ - ਕਾਂਗਰਸ ਦੇ ਸੀਨੀਅਰ ਆਗੂ ਰਾਜੀਵ ਸ਼ੁਕਲਾ ਦਾ ਕਹਿਣਾ ਹੈ, "ਇਹ ਪੂਰੀ ਤਰ੍ਹਾਂ ਝੂਠ ਹੈ ਕਿ ਉਨ੍ਹਾਂ (ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ) ਨੂੰ (ਪ੍ਰਿਯੰਕਾ ਗਾਂਧੀ ਵਾਡਰਾ ਦੇ) ਨਾਮਜ਼ਦਗੀ ਕਮਰੇ ਤੋਂ ਬਾਹਰ ਰੱਖਿਆ ਗਿਆ ਸੀ। ਮਲਿਕਅਰਜੁਨ...
... 11 hours 7 minutes ago