7ਸਾਬਕਾ ਪ੍ਰਧਾਨ ਬਾਦਲ 5 ਤੇ 6 ਨੂੰ ਕਰਨਗੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ - ਗੋਗੀ
ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਨਿੱਕੂਵਾਲ, ਸੈਣੀ)-ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ 5 ਅਤੇ 6 ਦਸੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ...
... 6 hours 2 minutes ago