9ਦਿੱਲੀ ਅੰਦੋਲਨ 2 ਦੇ ਸੱਦੇ 'ਤੇ ਪੰਜਾਬ ਭਰ 'ਚ ਸੈਂਕੜੇ ਥਾਵਾਂ 'ਤੇ ਲੱਖਾਂ ਕਿਸਾਨਾਂ ਮਜ਼ਦੂਰਾਂ ਕੀਤਾ ਰੇਲ ਚੱਕਾ ਜਾਮ
ਸ਼ੰਭੂ, ਖਨੌਰੀ, 18 ਦਸੰਬਰ-ਪਿਛਲੇ 10 ਮਹੀਨਿਆਂ ਤੋਂ ਦਿੱਲੀ ਕੂਚ ਦੇ ਐਲਾਨ ਨਾਲ ਸ਼ੁਰੂ ਹੋਇਆ ਦਿੱਲੀ ਅੰਦੋਲਨ 2 ਲਗਾਤਾਰ ਸ਼ੰਭੂ, ਖਨੌਰੀ ਤੇ ਰਤਨਪੁਰਾ (ਰਾਜਸਥਾਨ) ਬਾਰਡਰਾਂ ਉੱਤੇ ਚੱਲ ਰਿਹਾ ਹੈ। ਇਸੇ ਦੌਰਾਨ 6, 8 ਅਤੇ 14 ਦਸੰਬਰ...
... 6 hours 6 minutes ago