18ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹੋਏ ਨਾਭਾ ਜੇਲ ਤੋਂ ਰਿਹਾਅ
ਨਾਭਾ (ਪਟਿਆਲਾ), 22 ਦਸੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਜੇਲ 'ਚ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਬੰਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪਿਛਲੇ ਦਿਨੀਂ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਸੀ, ਜਿਸ ਦੇ ਤਹਿਤ ਉਹ ਅੱਜ ਨਾਭਾ ਜੇਲ ਵਿਚੋਂ ਕਰੀਬ...
... 16 hours 7 minutes ago