19ਮੁੰਡੀ ਛੰਨਾ ਨੇੜੇ ਝਾੜੀਆਂ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 9 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁੰਡੀ ਛੰਨਾ ਵਿਖੇ ਝਾੜੀਆਂ ਵਿਚੋਂ ਇਕ 40 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ, ਜਿਸਦੀ ਲਾਸ਼ ਨੂੰ ਥਾਣਾ ਫੱਤੂਢੀਂਗਾ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਫੱਤੂਢੀਂਗਾ...
... 15 hours 38 minutes ago