20ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ 3 ਮੈਂਬਰ ਕਾਬੂ
ਅਜਨਾਲਾ, ਚੇਤਨਪੁਰਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-ਡੀ.ਆਈ.ਜੀ. ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਤਹਿਤ ਨਸ਼ੇ ਦੇ ਸੌਦਾਗਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਡੀ.ਐੱਸ.ਪੀ...
... 15 hours 1 minutes ago