13ਕਾਂਗਰਸ ਤੋਂ 'ਸਬਕਾ ਸਾਥ, ਸਬਕਾ ਵਿਕਾਸ' ਦੀ ਉਮੀਦ ਕਰਨਾ ਇਕ ਬਹੁਤ ਵੱਡੀ ਗਲਤੀ ਹੋਵੇਗੀ - ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 5 ਫਰਵਰੀ - ਰਾਜ ਸਭਾ ਵਿੱਚ ਬੋਲਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਕਾਂਗਰਸ ਤੋਂ 'ਸਬਕਾ ਸਾਥ, ਸਬਕਾ ਵਿਕਾਸ' ਦੀ ਉਮੀਦ ਕਰਨਾ ਇਕ ਬਹੁਤ ਵੱਡੀ ਗਲਤੀ ਹੋਵੇਗੀ। ਇਹ ਉਨ੍ਹਾਂ ਦੀ ਸੋਚ ਤੋਂ ਪਰੇ ਹੈ ਅਤੇ ਇਹ ਉਨ੍ਹਾਂ...
... 1 hours 31 minutes ago