18ਭਾਰਤੀ ਸਰਹੱਦ ਤੋਂ ਬੀ.ਐੱਸ.ਐਫ. ਨੂੰ ਮਿਲੀ ਵੱਡੀ ਸਫਲਤਾ, 85 ਕਰੋੜ ਤੋਂ ਵਧੇਰੇ ਦੀ ਫ਼ੜੀ ਹੈਰੋਇਨ
ਅਟਾਰੀ ਸਰਹੱਦ, (ਅੰਮ੍ਰਿਤਸਰ) 13 ਮਈ, (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਦੀ ਅਟਾਰੀ ਸਰਹੱਦ ਦੇ ਨਜ਼ਦੀਕ ਬੀ.ਐਸ.ਐਫ. ਬੀ ਚੌਂਕੀ ਪੁੱਲ ਮੋਰਾ ਵਿਖੇ ਬੀਐਸਐਫ ਦੇ ਜਵਾਨਾਂ ਨੂੰ ਮਿਲੀ ਵੱਡੀ ਸਫਲਤਾ ਵਿਚ 85 ਕਰੋੜ ਰੁਪਏ ਦੀ ਸਾਢੇ 16 ਕਿਲੋ ਹੈਰੋਇਨ ਬਰਾਮਦ ਕੀਤੀ ਗਈ...
... 5 hours 25 minutes ago