16ਸ਼੍ਰੋਮਣੀ ਕਮੇਟੀ ਨੇ ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਤੇ ਗੁਜਰਾਤ ਵਿਖੇ ਆਨਰੇਰੀ ਇੰਚਾਰਜ ਲਗਾਇਆ
ਅੰਮ੍ਰਿਤਸਰ, 11 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਰਾਮ ਸਿੰਘ ਰਾਠੌਰ ਨੂੰ ਸਿੱਖ ਮਿਸ਼ਨ ਕਰਨਾਟਕਾ, ਗੋਆ ਅਤੇ ਗੁਜਰਾਤ...
... 4 hours 37 minutes ago