10ਹੋਲੇ ਮਹੱਲੇ ਸਬੰਧੀ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 4 ਦਿਨਾਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ
ਛੇਹਰਟਾ (ਅੰਮ੍ਰਿਤਸਰ), 12 ਮਾਰਚ (ਪੱਤਰ ਪ੍ਰੇਰਕ)-ਇਤਿਹਾਸਕ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 86ਵਾਂ ਵਿਸ਼ਾਲ ਹੋਲਾ ਮਹੱਲਾ ਸਮਾਗਮ 12, 13, 14 ਤੇ 15 ਮਾਰਚ 2025 ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ...
... 4 hours 14 minutes ago